ਐਡਵਾਈਸ ਨਰਸ ਲਾਈਨ

​​​​​​





ਜੇ ਤੁਹਾਨੂੰ ਜਾਨਲੇਵਾ ਐਮਰਜੈਂਸੀ ਹੈ, ਤਾਂ ਤੁਹਾਨੂੰ ਨਜ਼ਦੀਕੀ ਐਮਰਜੈਂਸੀ ਰੂਮ ਵਿੱਚ ਜਾਣਾ ਚਾਹੀਦਾ ਹੈ ਜਾਂ 911 'ਤੇ ਕਾਲ ਕਰਨੀ ਚਾਹੀਦੀ ਹੈ।

 

ਅਡਵਾਈਸ ਨਰਸ, Partnership ਮੈਂਬਰਾਂ ਨੂੰ ਮੁਫ਼ਤ ਵਿੱਚ ਪੇਸ਼ ਕੀਤੀ ਜਾਣ ਵਾਲੀ ਸੇਵਾ ਹੈ।

ਇਹ ਸੇਵਾ ਹਫ਼ਤੇ ਦੇ 7 ਦਿਨ, ਦਿਨ ਦੇ 24 ਘੰਟੇ ਉਪਲਬਧ ਹੈ।

(866) 778-8873

  • ਤੁਸੀਂ ਇਸ ਸੇਵਾ ਦੀ ਵਰਤੋਂ ਕਰ ਸਕਦੇ ਹੋ ਜੇਕਰ ਤੁਹਾਡੇ ਕੋਲ ਆਪਣੀ ਸਿਹਤ ਬਾਰੇ ਕੋਈ ਸਵਾਲ ਹੈ ਅਤੇ ਤੁਸੀਂ ਆਪਣੇ ਡਾਕਟਰ ਤੱਕ ਨਹੀਂ ਪਹੁੰਚ ਸਕਦੇ।
  • ਤੁਸੀਂ ਇਸ ਸੇਵਾ ਦੀ ਵਰਤੋਂ ਉਦੋਂ ਵੀ ਕਰ ਸਕਦੇ ਹੋ ਜੇਕਰ ਤੁਹਾਨੂੰ ਕੋਈ ਸਿਹਤ ਸਮੱਸਿਆ ਹੈ ਅਤੇ ਤੁਹਾਨੂੰ ਯਕੀਨ ਨਹੀਂ ਹੈ ਕਿ ਤੁਹਾਨੂੰ ਐਮਰਜੈਂਸੀ ਰੂਮ ਵਿੱਚ ਜਾਣਾ ਚਾਹੀਦਾ ਹੈ।